ਨਵੀਂ ਦਿੱਲੀ, 12 ਅਕਤੂਬਰ – ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਸ਼ਰਫ ਨੂੰ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਂਠ ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਦਿੱਲੀ ਪੁਲਿਸ ਨੇ ਅੱਜ ਸਵੇਰੇ ਮੁਹੰਮਦ ਅਸ਼ਰਫ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।