ਵਾਸ਼ਿੰਗਟਨ, 13 ਅਕਤੂਬਰ – 19 ਮਹੀਨਿਆਂ ਦੀ ਰੋਕ ਤੋਂ ਬਾਅਦ ਅਮਰੀਕਾ ਵੱਲੋਂ ਨਵੰਬਰ ਤੋਂ ਆਪਣੀਆਂ ਜ਼ਮੀਨੀ ਸਰਹੱਦਾਂ ਖੋਲ ਦਿੱਤੀਆਂ ਜਾਣਗੀਆਂ। ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਯਾਤਰਾ ਵਾਸਤੇ ਕੋਵਿਡ ਵੈਕਸੀਨੇਸ਼ਨ ਲਾਜ਼ਮੀ ਹੋਵੇਗਾ।