ਪੰਜਾਬ ‘ਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ

ਚੰਡੀਗੜ੍ਹ, 3 ਮਈ – ਪੰਜਾਬ ਵਿਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਇਹ ਫੈਸਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਰੀਵਿਊ ਮੀਟਿੰਗ ਦੌਰਾਨ ਲਿਆ।ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਕੰਮਲ ਲਾਕਡਾਊਨ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਨਾਲ ਹੀ ਹੁਣਸਾਰੇ ਮਾਨਤਾ ਪ੍ਰਾਪਤ ਪੱਤਰਕਾਰ ਅਤੇ ਪੀਲੇ ਕਾਰਡ ਪੱਤਰਕਾਰ ਕੋਵਿਡ ਫਰੰਟਲਾਈਨ ਵਾਰੀਅਰਜ਼ ਦੀ ਸੂਚੀ ‘ਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂਇਲਾਵਾ ਪਾਵਰਕਾਮ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ‘ਚ ਸ਼ਾਮਿਲ ਕੀਤਾ ਗਿਆ ਹੈ।

Leave a Reply

Your email address will not be published. Required fields are marked *