ਨਵੀਂ ਦਿੱਲੀ, 15 ਅਕਤੂਬਰ – ਬੁਖਾਰ ਦੌਰਾਨ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁੱਧਵਾਰ ਸ਼ਾਮ ਏਮਜ਼ ਦਾਖਲ ਕਰਵਾਇਆ ਗਿਆ ਸੀ। ਏਮਜ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ।