ਚੰਡੀਗੜ੍ਹ, 4 ਮਈ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਤੇ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਹੁਣ ਪੇਂਡੂ ਇਲਾਕਿਆ ਵਿਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਪੰਜਾਬ ਵਿਚ ਫਰੰਟਲਾਈਨ ਵਰਕਰਾਂ ਨੂੰ ਛੱਡ 18 ਸਾਲ ਤੋਂ ਉੱਪਰ ਉਮਰ ਵਾਲਿਆ ਦੇ ਕੋਰੋਨਾ ਵੈਕਸੀਨ ਨਹੀਂ ਲਗਾਇਆ ਜਾ ਰਿਹਾ ਹੈ, ਕਿਉਕਿ ਸਾਡੇ ਲੋਕ ਕਾਫੀ ਕੋਰੋਨਾ ਵੈਕਸੀਨ ਨਹੀਂ ਹਨ।