ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਿਸਾਨ, ਮਹਿੰਗਾਈ ਸਮੇਤ 3 ਮਤੇ ਪਾਸ

ਨਵੀਂ ਦਿੱਲੀ, 16 ਅਕਤੂਬਰ – ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਵੱਲੋਂ ਪੱਤਰਕਾਰ ਵਾਰਤਾ ਕੀਤੀ ਗਈ। ਪੱਤਰਕਾਰ ਵਾਰਤਾ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਨੂਗੋਪਾਲ ਰਾਓ ਨੇ ਕਿਹਾ ਕਿ ਮੀਟਿੰਗ ਦੌਰਾਨ ਅਸੀਂ 3 ਮਤੇ (ਰਾਜਨੀਤਿਕ ਸਥਿਤੀ, ਮਹਿੰਗਾਈ-ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ ਉੱਪਰ ਸ਼ੈਤਾਨੀ ਹਮਲੇ) ਪਾਸ ਕੀਤੇ ਹਨ।

Leave a Reply

Your email address will not be published. Required fields are marked *