ਅੰਮ੍ਰਿਤਸਰ, 19 ਅਕਤੂਬਰ – ਅੰਮ੍ਰਿਤਸਰ ਵਿਖੇ ਇੱਕ ਨੌਜਵਾਨ ਨੇ ਪੁਲਿਸ ਹਿਰਾਸਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ ਵਜੋ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਪਤਨੀ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ ਸੀ ਜਿਸ ਦੇ ਦੋਸ਼ ਹੇਠ ਥਾਣਾ ਡੀ ਡਿਵੀਜ਼ਨ ਦੀ ਪੁਲਿਸ ਨੇ ਦਿਲਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਸੀ। ਹਿਰਾਸਤ ਵਿਚ ਬੰਦ ਦਿਲਪ੍ਰੀਤ ਨੇ ਚਾਦਰ ਪਾੜ ਕੇ ਹਵਾਲਾਤ ਦੇ ਗੇਟ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ