ਨਵੀਂ, 19 ਅਕਤੂਬਰ – Eastern army commander ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦਾ ਕਹਿਣਾ ਹੈ ਕਿ LAC ਪਾਰ ਚੀਨ ਦੀਆਂ ਗਤੀਵਿਧੀਆਂ ਵਧੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹਨ ਤੇ ਭਾਰਤੀ ਫੌਜ਼ ਨੇ ਇਸ ਉੱਪਰ ਬਾਰੀਕੀ ਨਾਲ ਨਜ਼ਰ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ People’s Liberation Army ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ ਜਦਕਿ ਚੀਨੀ ਪੱਖ ਨੇ ਸਰਹੱਦੀ ਇਲਾਕਿਆਂ ‘ਚ ਗਸ਼ਤ ਵੀ ਵਧਾ ਦਿੱਤੀ ਹੈ। ਅਜਿਹੇ ਵਿਚ LAC ਅਤੇ ਗਹਿਰਾਈ ਵਾਲੇ ਇਲਾਕਿਆਂ ਵਿਚ ਭਾਰਤੀ ਫੌਜ਼ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ।