ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ RT-PCR ਟੈਸਟ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 20 ਅਕਤੂਬਰ – ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ RT-PCR ਟੈਸਟ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਹੈ।

Leave a Reply

Your email address will not be published. Required fields are marked *