ਭਾਰਤ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਦੂਸਰੀ ਵਾਰ ਅੰਕੜਾ 4 ਲੱਖ ਤੋਂ ਪਾਰ

ਨਵੀਂ ਦਿੱਲੀ, 6 ਮਈ – ਭਾਰਤ ‘ਚ ਕੋਰੋਨਾ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4,12,618 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 3980 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾ 30 ਅਪ੍ਰੈਲ ਨੂੰ ਕੋਰੋਨਾ ਦੇ 4,02,351 ਨਵੇਂ ਮਾਮਲੇ ਦਰਜ ਕੀਤੇ ਗਏ ਸਨ।

Leave a Reply

Your email address will not be published. Required fields are marked *