ਕੇਜਰੀਵਾਲ ਦੀ ਚਰਨਜੀਤ ਚੰਨੀ ਨੂੰ ਅਪੀਲ – ਪੰਜਾਬ ਦੇ ਕਿਸਾਨਾਂ ਨੂੰ ਜਲਦ ਦੇਣ ਖਰਾਬ ਹੋਈ ਫਸਲ ਦਾ ਉਚਿਤ ਮੁਆਵਜ਼ਾ

ਨਵੀਂ ਦਿੱਲੀ, 26 ਅਕਤੂਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਹਿੱਸਿਆ ‘ਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਪੱਕ ਕੇ ਤਿਆਰ ਖੜੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਦਿੱਲੀ ਸਰਕਾਰ ਦਿੱਲੀ ਦੇ ਕਿਸਾਨਾਂ ਨੂੰ ਖਰਾਬ ਹੋਈ ਫਸਲ ਲਈ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇ ਰਹੀ ਹੈ। ਸੋ ਮੇਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੀਲ ਹੈ ਕਿ ੁਹ ਪੰਜਾਬ ਦੇ ਕਿਸਾਨਾਂ ਨੂੰ ਜਲਦ ਤੋਂ ਜਲਦ ਉਚਿਤ ਮੁਆਵਜ਼ਾ ਦੇਣ।

Leave a Reply

Your email address will not be published. Required fields are marked *