ਨਵੀਂ ਦਿੱਲੀ, 28 ਅਕਤੂਬਰ – ਭਾਰਤ ‘ਚ ਕੋਵਿਡ ਪਾਬੰਦੀਆਂ 30 ਨਵੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਫੈਸਲਾ ਕੋਰੋਨਾ ਮਹਾਂਮਾਰੀ ਦੇ ਹੋਰ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ।