ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,348 ਨਵੇਂ ਮਾਮਲੇ, 805 ਮੌਤਾਂ

ਨਵੀਂ ਦਿੱਲੀ, 29 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,348 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13,198 ਠੀਕ ਹੋਏ ਹਨ ਤੇ 805 ਮਰੀਜ਼ਾਂ ਦੀ ਮੌਤ ਹੋਈ ਹੈ ।ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 7838 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 90 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,42,46,157, ਸਰਗਰਮ ਮਾਮਲਿਆਂ ਦੀ ਗਿਣਤੀ 1,61,334, ਠੀਕ ਹੋਣ ਵਾਲਿਆਂ ਦੀ ਗਿਣਤੀ 3,36,27,632, ਕੁੱਲ ਮੌਤਾਂ ਦੀ ਗਿਣਤੀ 4,57,191 ਅਤੇ 1,04,82,00,966 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *