ਪਣਜੀ, 29 ਅਕਤੂਬਰ – ਭਾਰਤ ਦੇ ਪ੍ਰਸਿੱਧ ਟੈਨਿਸ ਖਿਡਾਰੀ ਲੀਏਂਡਰ ਪੇਸ ਅੱਜ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ। ਗੋਆ ਦੇ ਪਣਜੀ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੀਏਂਡਰ ਪੇਸ ਨੂੰ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ ਕੀਤਾ।