ਨਵੀਂ ਦਿੱਲੀ, 6 ਮਈ – 4 ਰਾਜਾਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਚੋਣਾਂ ‘ਚ ਕਾਂਗਰਸ ਦਾ ਪ੍ਰਦਰਸ਼ਨ ਖਰਾਬ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦਾ ਕਹਿਣਾ ਹੈ ਕਿ ਚੋਣਾਂ ‘ਚ ਕਾਂਗਰਸ ਦੇ ਖਰਾਬ ਪ੍ਰਦਰਸ਼ਨ ਉੱਪਰ ਗੌਰ ਕਰਨਾ ਚਾਹੀਦਾ ਹੈ।