ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,313 ਨਵੇਂ ਮਾਮਲੇ, 549 ਮੌਤਾਂ

ਨਵੀਂ ਦਿੱਲੀ, 30 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,313 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13,543 ਠੀਕ ਹੋਏ ਹਨ ਤੇ 549 ਮਰੀਜ਼ਾਂ ਦੀ ਮੌਤ ਹੋਈ ਹੈ ।ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 7722 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 90 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,42,60,470, ਸਰਗਰਮ ਮਾਮਲਿਆਂ ਦੀ ਗਿਣਤੀ 1,61,55 , ਠੀਕ ਹੋਣ ਵਾਲਿਆਂ ਦੀ ਗਿਣਤੀ 3,36,27,632, ਕੁੱਲ ਮੌਤਾਂ ਦੀ ਗਿਣਤੀ 4,57,740 ਅਤੇ 105.43 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *