ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ Pope Francis ਨਾਲ ਕੀਤੀ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ

ਰੋਮ, 30 ਅਕਤੂਬਰ – ਇਟਲੀ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ Vatican ਵਿਖੇ Pope Francis ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ Pope Francis ਨਾਲ ਗਰੀਬੀ ਅਤੇ ਜਲਵਾਯੂ ਪਰਿਵਰਤਨ ਬਾਰੇ ਨਾਲ ਚਰਚਾ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ Pope Francis ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

Leave a Reply

Your email address will not be published. Required fields are marked *