ਨਵੀਂ ਦਿੱਲੀ, 6 ਮਈ – ਆਕਸੀਜਨ ਸੰਕਟ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋਈ।ਕੇਂਦਰ ਸਰਕਾਰ ਨੇ ਕਿਹਾ ਕਿ ਦਿੱਲੀ ‘ਚ ਆਕਸੀਜਨ ਦੀ ਕਮੀ ਨਹੀਂ ਹੈ ਤੇ ਦਿੱਲੀ ਦੇ ਹਸਪਤਾਲਾਂ ‘ਚ ਆਕਸੀਜਨ ਦਾ ਲੋੜੀਂਦਾ ਸਟਾਕ ਮੌਜੂਦ ਹੈ।