ਚੰਡੀਗੜ੍ਹ, 2 ਨਵੰਬਰ – ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ 34 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।