ਨਵੀਂ ਦਿੱਲੀ, 3 ਨਵੰਬਰ – ਕੇਂਦਰ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ GST ਦਾ 17,000 ਕਰੋੜ ਰੁਪਏ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਲ 2021-22 ਦੌਰਾਨ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ ਮੁਆਵਜ਼ੇ ਦੀ ਜਾਰੀ ਕੀਤੀ ਕੁੱਲ ਰਾਸ਼ੀ 60,000 ਕਰੋੜ ਰੁਪਏ ਹੈ।