ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 4,14,188 ਨਵੇਂ ਮਾਮਲੇ

ਨਵੀਂ ਦਿੱਲੀ, 7 ਮਈ – ਭਾਰਤ ‘ਚ 24 ਘੰਟਿਆ ਦੌਰਾਨ ਕੋਰੋਨਾ ਦੇ 4,14,188 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 3915 ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ ਕੋਰੋਨਾ ਦੇ 2,14,91,598 ਮਾਮਲੇ ਆ ਚੁੱਕੇ ਹਨ ਜਿਨ੍ਹਾਂ ‘ਚੋਂ 1,76,12,351 ਠੀਕ ਹੋ ਚੁੱਕੇ ਹਨ, 36,45,164 ਐਕਟਿਵ ਕੇਸ ਹਨ ਤੇ 2,34,083 ਮੌਤਾਂ ਹੋ ਚੁੱਕੀਆਂ ਹਨ।

Leave a Reply

Your email address will not be published. Required fields are marked *