ਪੈਟਰੋਲ ਡੀਜ਼ਲ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤਾ ਐਲਾਨ |

ਚੰਡੀਗੜ੍ਹ, 7 ਨਵੰਬਰ – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਪੈਟਰੋਲ ਡੀਜ਼ਲ ਨੂੰ ਲੈ ਕੇ ਪੰਜਾਬ ਲੋਕਾਂ ਨੂੰ ਵੱਡੀ ਰਾਹਤ ਦਿੱਤੀ।ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ‘ਚ ਪੈਟਰੋਲ ਦਾ ਰੇਟ 10 ਰੁਪਏ ਅਤੇ ਡੀਜ਼ਲ ਦਾ ਰੇਟ 5 ਰੁਪਏ ਪ੍ਰਤੀ ਲੀਟਰ ਘੱਟ ਹੋਵੇਗਾ। ਘਟੀਆਂ ਕੀਮਤਾਂ ਅੱਜ ਰਾਤ ਤੋਂ ਹੀ ਲਾਗੂ ਹੋਣਗੀਆਂ।

Leave a Reply

Your email address will not be published. Required fields are marked *