ਵਿਰਾਟ ਤੇ ਅਨੁਸ਼ਕਾ ਨੇ ਕੋਵਿਡ-19 ਮਹਾਂਮਾਰੀ ਲਈ ਦਿੱਤੇ 2 ਕਰੋੜ

ਨਵੀਂ ਦਿੱਲੀ, 8 ਮਈ – ਕੋਵਿਡ-19 ਮਹਾਂਮਾਰੀ ਨੂੰ ਲੈ ਕੇ ਫੰਡ ਜੁਟਾਉਣ ਵਾਲੇ ਪ੍ਰੋਜੈਕਟ ਲਈ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ 2 ਕਰੋੜ ਰੁਪਏ ਦਾਨ ਕੀਤੇ ਹਨ। ਇਸ ਪ੍ਰੋਜੈਕਟ ਤਹਿਤ ਕੋਵਿਡ-19 ਖਿਲਾਫ ਲੜਾਈ ਲਈ 7 ਕਰੋੜ ਰੁਪਏ ਇਕੱਠੇ ਕੀਤੇ ਜਾਣਗੇ।

Leave a Reply

Your email address will not be published. Required fields are marked *