ਹੁਣ ਜਾਖੜ ਨੇ ਵੀ ਏ.ਜੀ ਮਾਮਲੇ ‘ਚ ਘੇਰੀ ਪੰਜਾਬ ਸਰਕਾਰ

ਚੰਡੀਗੜ੍ਹ, 10 ਨਵੰਬਰ – ਏ.ਜੀ ਮਾਮਲੇ ‘ਚ ਮਨੀਸ਼ ਤਿਵਾੜੀ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਟਵੀਟ ਕਰ ਉਨ੍ਹਾਂ ਕਿਹਾ ਕਿ ਇੱਕ ਸਮਰੱਥ ਪਰ ਕਥਿਤ ਤੌਰ ‘ਤੇ compromised ਅਧਿਕਾਰੀ ਨੂੰ ਹਟਾਉਣ ‘ਤੇ ਮੁੱਖ ਮੰਤਰੀ ਦਾ compromised ਚਿਹਰਾ ਸਾਹਮਣੇ ਆਇਆ ਹੈ। ਇਸ ਨਾਲ ਇੱਕ ਵੱਡਾ ਸਵਾਲ ਖੜਾ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿਚ ਸਰਕਾਰ ਕਿਸ ਦੀ ਹੈ?

Leave a Reply

Your email address will not be published. Required fields are marked *