ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ। ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵੱਖ ਵੱਖ ਮੁiੱਦਅਆਂ ਨੂੰ ਲੈ ਕੇ ਸਦਨ ‘ਚੋਂ ਵਾਕਆਊਟ ਕਰ ਦਿੱਤਾ।ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।