ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ। ਇਸ ਦੌਰਾਨ ਬੀ.ਐੱਸ.ਐੱਫ ‘ਤੇ ਵਿਧਾਨ ਸਭਾ ‘ਚ ਪ੍ਰਸਤਾਵ ਪੇਸ਼ ਕੀਤਾ ਗਿਆ।ਬੀ.ਐੱਸ.ਐੱਫ ‘ਤੇ ਨੋਟੀਫਿਕੇਸ਼ਨ ਰੱਦ ਕਰਨ ਸਬੰਧੀ ਇਹ ਪ੍ਰਸਤਾਵ ਉਪਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੇਸ਼ ਕੀਤਾ।