ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਬੀ.ਐੱਸ.ਐਫ ‘ਤੇ ਮਤੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਾਲੇ ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨੇ ਖੇਤੀ ਕਾਨੂੰਨਾਂ ਖਿਲਾਫ ਵਿਧਾਨ ਸਭਾ ‘ਚ ਮਤਾ ਪੇਸ਼ ਕੀਤਾ।