ਚੰਡੀਗੜ੍ਹ, 11 ਨਵੰਬਰ – 2013 Contract Farming Act ਖਿਲਾਫ ਪੰਜਾਬ ਵਿਧਾਨ ਸਭਾ ‘ਚ ਮਤਾ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ 2013 Contract Farming Act ਰੱਦ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ APM ਸੋਧ ਬਿੱਲ ਪਾਸ ਹੋ ਗਿਆ ਹੈ। ਇਸ ਤੋਂ ਇਲਾਵਾ ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਲਿਆਂਦਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਚੰਨੀ ਵਾਈਟ ਪੇਪਰ ਲਿਆਉਣਗੇ।