ਚੰਡੀਗੜ੍ਹ, 11 ਨਵੰਬਰ – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਅੱਜ ਸਦਨ ਦੀ ਕਾਰਵਾਈ ਹੰਗਾਮੇ ਦੇ ਚੱਲਦਿਆ ਵਾਰ ਵਾਰ ਮੁਲਤਵੀ ਹੁੰਦੀ ਰਹੀ। ਇਸ ਦੌਰਾਨ ਬਿਜਲੀ ਸਮਝੌਤਿਆਂ ‘ਤੇ ਵਿਧਾਨ ਸਭਾ ‘ਚ ਵ੍ਹਾਈਟ ਪੇਪਰ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵ੍ਹਾਈਟ ਪੇਪਰ ਪੇਸ਼ ਕੀਤਾ ਗਿਆ।