ਚੰਡੀਗੜ੍ਹ, 13 ਅਕਤੂਬਰ – ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ।