ਚੰਡੀਗੜ੍ਹ, 18 ਨਵੰਬਰ – ਪੰਜਾਬ ਸਰਕਾਰ ਵੱਲੋਂ 12 DSP ਅਤੇ 10 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ DSP ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ‘ਚ ਸਰਵਣ ਸਿੰਘ ਦਾ ਨਾਂਅ ਵੀ ਸ਼ਾਮਿਲ ਹੈ, ਜਿਨ੍ਹਾਂ ਨੂੰ DSP ਸੁਲਤਾਨਪੁਰ ਲੋਧੀ ਤੋਂ DSP Special Branch & Crimianl Intelligence Kapurthala ਲਗਾਇਆ ਗਿਆ ਹੈ।