ਪੰਜਾਬ ਡਰੱਗਜ਼ ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ

ਚੰਡੀਗੜ੍ਹ, 18 ਨਵੰਬਰ – ਪੰਜਾਬ ਡਰੱਗਜ਼ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਰਜ਼ੀ ਦਾ ਵਿਰੋਧ ਕੀਤਾ।ਮਜੀਠੀਆ ਕੇਸ ਵਿਚ ਪਾਰਟੀ ਬਣਨਾ ਚਾਹੁੰਦੇ ਸਨ। ਪੰਜਾਬ ਸਰਕਾਰ ਵੱਲੋਂ ਵਕੀਲ ਦੂਸ਼ਿਅੰਤ ਦਵੇ ਨੇ ਆਪਣਾ ਪਖ ਰੱਖਿਆ ਮਾਮਲੇ ਦੀ ਅਗਲੀ ਸੁਣਵਾਈ 6 ਦਸੰਬਰ ਨੂੰ ਹੋਵੇਗੀ।

Leave a Reply

Your email address will not be published. Required fields are marked *