ਸਿੱਧੂ ਨੂੰ ਲੈ ਕੇ ਕੇਜਰੀਵਾਲ ਦਾ ਵੱਡਾ ਬਿਆਨ

ਅੰਮ੍ਰਿਤਸਰ, 23 ਨਵੰਬਰ – ਆਦਮ ਆਦਮੀ ਪਾਰਟੀ ਦੀ ਪੱਤਰਕਾਰ ਵਾਰਤਾ ਦੌਰਾਨ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਲੋਕਾਂ ਦੇ ਮੁੱਦੇ ਚੁੱਕ ਰਹੇ ਹਨ, ਉਨ੍ਹਾਂ ਦੀ ਹਿੰਮਤ ਦੀ ਦਾਦ ਦੇਣੀ ਹੋਵੇਗੀ, ਪਰ ਕਾਂਗਰਸ ਸਿੱਧੂ ਨੂੰ ਦਬਾਉਣ ਵਿਚ ਲੱਗੀ ਹੋਈ ਹੈ।

Leave a Reply

Your email address will not be published. Required fields are marked *