ਨਵੀਂ ਦਿੱਲੀ, 23 ਨਵੰਬਰ – ਦਿੱਲੀ ਦੀ ਅਦਾਲਤ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੋਸ਼ਲ ਮੀਡੀਆ ਉੱਪਰ ਕਥਿਤ ਤੌਰ ‘ਤੇ ਫਰਜ਼ੀ ਵੀਡੀਓ ਪੋਸਟ ਕਰਨ ਦੇ ਦੋਸ਼ ਵਿਚ FIR ਦਰਜ ਕਰਨ ਦੇ ਆਦੇਸ਼ ਦਿੱਤੇ ਹਨ।