ਖੇਤੀ ਕਾਨੂੰਨ ਵਾਪਿਸ ਲੈਣ ਦੇ ਮਤੇ ਨੂੰ ਮਨਜ਼ੂਰੀ – ਸੂਤਰ

ਨਵੀਂ ਦਿੱਲੀ, 24 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਖੇਤੀ ਕਾਨੂੰਨ ਵਾਪਿਸ ਲੈਣ ਦੇ ਮਤੇ ਨੂੰ ਮੋਦੀ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਗਈ ਹੈ। ਮੋਦੀ ਕੈਬਨਿਟ ਨੇ Farm Laws Repeal Bill, 2021 ਨੂੰ ਮਨਜ਼ੂਰੀ ਦੇ ਦਿੱਤੀ ਹੈ।

Leave a Reply

Your email address will not be published. Required fields are marked *