ਨਵੀਂ ਦਿੱਲੀ, 24 ਨਵੰਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ senior citizens ਲਈ ਮੁਫਤ ਤੀਰਥ ਯਾਤਰਾ ਸਕੀਮ ਦੇ ਤਹਿਤ ਅਸੀਂ senior citizens ਨੂੰ ਅਯੋਧਿਆ ਵਿਖੇ ਸ੍ਰੀ ਰਾਮ ਲਲਾ ਦੇ ਦਰਸ਼ਨਾਂ ਲਈ ਭੇਜ ਰਹੇ ਹਾਂ। ਅਯੋਧਿਆ ਲਈ ਦਿੱਲੀ ਸਰਕਾਰ ਦੀ ਪਹਿਲੀ ਟਰੇਨ 3 ਦਸੰਬਰ ਨੂੰ ਰਵਾਨਾ ਹੋਵੇਗੀ, ਜਿਸ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।