ਨਵੀਂ ਦਿੱਲੀ, 26 ਨਵੰਬਰ – ਦਿੱਲੀ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਦੀ senior citizens ਵਾਸਤੇ ਮੁਫਤ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਸ਼ਰਧਾਲੂਆਂ ਦਾ ਪਹਿਲਾ ਜਥਾ ਡੀਲਕਸ ਬੱਸ ਰਾਹੀ 5 ਜਨਵਰੀ ਨੂੰ ਦਿੱਲੀ ਤੋਂ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ।