ਕਿਸਾਨਾਂ ਦਾ 29 ਨਵੰਬਰ ਨੂੰ ਸੰਸਦ ਮਾਰਚ ਮੁਲਤਵੀ

ਨਵੀਂ ਦਿੱਲੀ, 27 ਨਵੰਬਰ – ਕਿਸਾਨਾਂ ਦਾ 29 ਨਵੰਬਰ ਨੂੰ ਟ੍ਰੈਕਟਰਾਂ ਨਾਲ ਹੋਣ ਵਾਲਾ ਸੰਸਦ ਮਾਰਚ ਮੁਲਤਵੀ ਹੋ ਗਿਆ ਹੈ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਕੁੱਝ ਹੀ ਸਮੇਂ ‘ਚ ਪ੍ਰੈੱਸ ਕਾਨਫਰੰਸ ਹੋਣ ਜਾ ਰਹੀ ਹੈ।

Leave a Reply

Your email address will not be published. Required fields are marked *