ਕਿਸਾਨਾਂ ਦਾ ਕਰਜ਼ਾ ਮਾਫ ਕਰਨ ਲਈ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 30 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ਼ ਮਾਫੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਪੂਰਨ ਕਰਜ਼ਾ ਮਾਫ ਕਰੇ। ਇਸ ਨੂੰ ਲੈ ਕੇ ਕੇਂਦਰ ਸਰਕਾਰ ਪਹਿਲ ਕਰੇ, ਪੰਜਾਬ ਸਰਕਾਰ ਵੀ ਆਪਣਾ ਬਣਦਾ ਹਿੱਸਾ ਪਾਵੇਗੀ।

Leave a Reply

Your email address will not be published. Required fields are marked *