ਮਦਨ ਲਾਲ ਜਲਾਪੁਰ ਦੇ ਬੇਟੇ ਨੂੰ ਬਣਾਇਆ ਗਿਆ ਪਾਵਰਕਾਮ ਦਾ ਡਾਇਰੈਕਟਰ

ਚੰਡੀਗੜ੍ਹ, 30 ਨਵੰਬਰ – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬੇਟੇ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।ਜਾਣਕਾਰੀ ਮੁਤਾਬਿਕ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬੇਟੇ ਗਗਨਦੀਪ ਸਿੰਘ ਜੌਲੀ ਨੂੰ 2 ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਡਾਇਰੈਕਟਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *