ਨਵੀਂ ਦਿੱਲੀ, 2 ਦਸੰਬਰ – ਦਿੱਲੀ ਐਨ.ਸੀ.ਆਰ ‘ਚ ਪ੍ਰਦੂਸ਼ਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕੇਂਦਰ ਤੇ ਸਬੰਧਿਤ ਸੂਬਾ ਸਰਕਾਰਾਂ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਉਹ 24 ਘੰਟੇ ਅੰਦਰ ਫੈਸਲਾ ਲੈਣ ਨਹੀਂ ਤਾਂ ਅਸੀਂ ਆਦੇਸ਼ ਜਾਰੀ ਕਰਾਂਗੇ।