ਭਾਰਤ ‘ਚ ਮਿਲਿਆ ਕੋਰੋਨਾ ਦੇ ਨਵੇਂ ਵੈਰੀਏਂਟ ਦਾ ਇੱਕ ਹੋਰ ਕੇਸ

ਅਹਿਮਦਾਬਾਦ, 4 ਦਸੰਬਰ – ਭਾਰਤ ਦੇ ਕਰਨਾਟਕ ‘ਚ ਬੀਤੇ ਦਿਨ 2 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੱਜ ਗੁਜਰਾਤ ਦੇ ਜਾਮਨਗਰ ਵਿਖੇ ਵੀ ਦਾ ਇੱਕ ਹੋਰ ਕੇਸ ਨਵੇਂ ਵੈਰੀਏਂਟ ਓਮੀਕਰੋਨ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਜਾਮਨਗਰ ਵਿਖੇ ਅਫਰੀਕੀ ਦੇਸ਼ ਜ਼ਿੰਬਾਬਵੇ ਤੋਂ ਆਇਆ ਵਿਅਕਤੀ ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਤੋਂ ਸੰਕਰਮਿਤ ਪਾਇਆ ਗਿਆ ਹੈ। ਇਸ ਦੇ ਨਾਲ ਹੀ ਭਾਰਤ ‘ਚ ਨਵੇਂ ਵੈਰੀਏਂਟ ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ 3 ਹੋ ਗਈ ਹੈ।

Leave a Reply

Your email address will not be published. Required fields are marked *