ਦੇਹਰਾਦੂਨ, 4 ਦਸੰਬਰ – ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ‘ਚ 18000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 5 ਸਾਲਾਂ ਦੌਰਾਨ ਉੱਤਰਾਖੰਡ ‘ਚ ਵਿਕਾਸ ਕਾਰਜਾਂ ਲਈ 1 ਲੱਖ ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਗਈ ਹੈ।