1984 Anti Sikh Riots – ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਦੋਸ਼ ਤੈਅ

ਨਵੀਂ ਦਿੱਲੀ, 7 ਦਸੰਬਰ – 1984 Anti Sikh Riots ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ  ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ ਕਈ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਵਧੀਕ ਸੈਸ਼ਨ ਜੱਜ ਐਮ.ਕੇ ਨਾਗਪਾਲ ਨੇ ਸੱਜਣ ਕੁਮਾਰ ਖਿਲਾਫ ਆਈਪੀਸੀ ਦੀਆਂ ਧਾਰਾਵਾਂ 147, 149, 148, 302, 308, 323, 395, 397, 427, 436, 440 ਤਹਿਤ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ ਤੈਅ ਕੀਤੇ ਹਨ।

Leave a Reply

Your email address will not be published. Required fields are marked *