ਉਮੀਦ ਹੈ, ਕਿਸਾਨ ਅੰਦੋਲਨ ਅੱਜ ਹੋ ਜਾਵੇਗਾ ਸਮਾਪਤ – ਭਾਜਪਾ ਕਿਸਾਨ ਮੋਰਚਾ

ਨਵੀਂ ਦਿੱਲੀ, 9 ਦਸੰਬਰ – ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ਰਾਜ ਕੁਾਮਰ ਚਾਹਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਤੇ ਸਰਕਾਰ ਨੇ ਕਿਸਾਨਾਂ ਦੀਆਂ ਹੋਰ ਮੰਗਾਂ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ।ਕਿਸਾਨਾਂ ਦੀ ਇੱਛਾ ਅਨੁਸਾਰ ਸੋਧਿਆ ਪ੍ਰਸਤਾਵ ਪੱਤਰ ਵੀ ਭੇਜ ਦਿੱਤਾ ਗਿਆ ਹੈ। ਇਸ ਲਈ ਉਮੀਦ ਹੈ ਕਿ ਕਿਸਾਨ ਅੰਦੋਲਨ ਅੱਜ ਸਮਾਪਤ ਹੋ ਜਾਵੇਗਾ।

Leave a Reply

Your email address will not be published. Required fields are marked *