ਬੀਜਿੰਗ, 9 ਦਸੰਬਰ – International news agency AFP ਅਨੁਸਾਰ ਚੀਨ ਦਾ ਕਹਿਣਾ ਹੈ ਕਿ ਉਲੰਪਿਕ ਦਾ ਬਾਈਕਾਟ ਕਰਨ ਵਾਲੇ 4 ਦੇਸ਼ਾਂ ਨੂੰ ਇਸ ਦੀ ਕੀਮਤ ਚੁਕਾਉਣੀ ਹੋਵੇਗੀ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਬਾਅਦ ਆਸਟਰੇਲੀਆ, ਬ੍ਰਿਟੇਨ ਅਤੇ ਕੈਨੇਡਾ ਵੀ ਬੀਜਿੰਗ ਉਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਐਲਾਨ ਕਰ ਚੁੱਕੇ ਹਨ।