ਨਵੀਂ ਦਿੱਲੀ, 21 ਮਈ – ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,481 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 13,583 ਮਰੀਜ਼ ਠੀਕ ਹੋ ਗਏ ਹਨ ਤੇ 347 ਮੌਤਾਂ ਹੋਈਆਂ ਹਨ।