ਕੇਂਦਰ ਸਰਕਾਰ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਮੁੜ ਤੋਂ ਸ਼ੁਰੂ ਕਰ ਸਕਦੇ ਹਾਂ ਆਪਣਾ ਅੰਦੋਲਨ – ਚਡੂਨੀ

ਨਵੀਂ ਦਿੱਲੀ, 9 ਦਸੰਬਰ – ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਅਸੀਂ ਆਪਣਾ ਅੰਦੋਲਨ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅਸੀਂ 15 ਜਨਵਰੀ ਨੂੰ ਸਮੀਖਿਆ ਮੀਟਿੰਗ ਕਰਨ ਜਾ ਰਹੇ ਹਾਂ। ਜੇ ਕੇਂਦਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਅਸੀਂ ਆਪਣਾ ਅੰਦੋਲਨ ਮੁੜ ਤੋਂ ਸ਼ੁਰੂ ਕਰ ਸਕਦੇ ਹਾਂ।

Leave a Reply

Your email address will not be published. Required fields are marked *