ਮੁੱਖ ਮੰਤਰੀ ਪੰਜਾਬ ਵੱਲੋਂ ਕਸਬਾ ਭੀਖੀ ਨੂੰ ਸਬ ਡਵੀਜ਼ਨ ਬਣਾਉਣ ਦਾ ਐਲਾਨ

ਮਾਨਸਾ, 10 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਸਬਾ ਭੀਖੀ ਨੂੰ ਸਬ ਡਵੀਜ਼ਨ ਬਣਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਮਾਨਸਾ ਵਿਖੇ ਰੈਲੀ ਦੌਰਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਵਿਕਾਸ ਕਾਰਜਾਂ ਵਾਸਤੇ ਮਾਨਸਾ, ਬੁਢਲਾਢਾ ਤੇ ਸਰਦੂਲਗੜ੍ਹ ਨੂੰ 15-15 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *