ਪ੍ਰਧਾਨ ਮੰਤਰੀ ਨੇ ਕੀਤਾ 9800 ਕਰੋੜ ਦੀ ਲਾਗਤ ਨਾਲ ਤਿਆਰ ਸਰਯੂ ਨਹਿਰ ਰਾਸ਼ਟਰੀ ਪ੍ਰੋਜੈਕਟ ਦਾ ਉਦਘਾਟਨ

ਲਖਨਊ, 11 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ‘ਚ ਸਰਯੂ ਨਹਿਰ ਰਾਸ਼ਟਰੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਤਿਆਰ ਕਰਨ ‘ਚ 9800 ਕਰੋੜ ਦੀ ਲਾਗਤ ਆਈ ਹੈ।ਇਸ ਪ੍ਰੋਜੈਕਟ ਨਾਲ 9 ਜ਼ਿਲਿ੍ਹਆਂ ਦੇ 29 ਲੱਖ ਕਿਸਾਨਾਂ ਨੂੰ ਲਾਭ ਪਹੁੰਚਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *